Home >>Chandigarh

Holiday News: ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਉਤੇ 10 ਜੂਨ ਨੂੰ ਛੁੱਟੀ ਐਲਾਨ

10 ਜੂਨ 2024 (ਸੋਮਵਾਰ) ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸੰਸਥਾਵਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਉਪਰ ਜਨਤਕ ਛੁੱਟੀ ਦਾ ਪੱਤਰ ਜਾਰੀ ਕੀਤਾ ਹੈ।

Advertisement
Holiday News: ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਉਤੇ 10 ਜੂਨ ਨੂੰ ਛੁੱਟੀ ਐਲਾਨ
Ravinder Singh|Updated: Jun 06, 2024, 05:56 PM IST
Share

Holiday News: 10 ਜੂਨ 2024 (ਸੋਮਵਾਰ) ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸੰਸਥਾਵਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਉਪਰ ਜਨਤਕ ਛੁੱਟੀ ਦਾ ਪੱਤਰ ਜਾਰੀ ਕੀਤਾ ਹੈ।

Read More
{}{}