Home >>Chandigarh

Chandigarh Mayor Election: ਚੰਡੀਗੜ੍ਹ ਮੇਅਰ ਚੋਣਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ

ਚੰਡੀਗੜ੍ਹ ਮੇਅਰ ਚੋਣਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।

Advertisement
Chandigarh Mayor Election: ਚੰਡੀਗੜ੍ਹ ਮੇਅਰ ਚੋਣਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ
Riya Bawa|Updated: Jan 26, 2024, 02:38 PM IST
Share

Chandigarh Mayor Election/ਰੋਹਿਤ ਬਾਂਸਲ: ਚੰਡੀਗੜ੍ਹ ਮੇਅਰ ਚੋਣਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਚੰਡੀਗੜ੍ਹ ਦੇ ਮੇਅਰ ਸਣੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 30 ਜਨਵਰੀ ਨੂੰ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸ਼ਹਿਰ ਦੇ ਡਿਪਟੀ ਕਮਿਸ਼ਨਰ ਨੇ ਇਸ ਬਾਰੇ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। 

ਇਸ ਤੋਂ ਪਹਿਲਾ ਇਹ ਚੋਣ ਲੰਘੀ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਧਿਕਾਰੀ ਦੇ ਬਿਮਾਰ ਹੋਣ ਕਾਰਨ ਅਤੇ ਸੁਰੱਖਿਆ ਕਾਰਨਾਂ ਕਰ ਕੇ 18 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਮੁਅੱਤਲ ਕਰ ਦਿੱਤੀ ਗਈ ਸੀ।

 

Read More
{}{}