Home >>Chandigarh

Chandigarh School Time Change: ਠੰਢ ਤੇ ਸੰਘਣੀ ਧੁੰਦ ਕਾਰਨ ਚੰਡੀਗੜ੍ਹ 'ਚ ਸਕੂਲਾਂ ਦਾ ਬਦਲਿਆ ਸਮਾਂ

 Chandigarh School Change: ਅੱਤ ਦੀ ਪੈ ਰਹੀ ਠੰਢ ਕਾਰਨ ਵਿਦਿਆਰਥੀਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।

Advertisement
 Chandigarh School Time Change: ਠੰਢ ਤੇ ਸੰਘਣੀ ਧੁੰਦ ਕਾਰਨ ਚੰਡੀਗੜ੍ਹ 'ਚ ਸਕੂਲਾਂ ਦਾ ਬਦਲਿਆ ਸਮਾਂ
Ravinder Singh|Updated: Jan 06, 2024, 11:46 AM IST
Share

Chandigarh School Time Change News: ਅੱਤ ਦੀ ਪੈ ਰਹੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਵਿਦਿਆਰਥੀਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

 

8 ਤੋਂ 13 ਜਨਵਰੀ ਤੱਕ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ।

 

Read More
{}{}