Home >>Chandigarh

Congress Candidate List: ਕਾਂਗਰਸ ਨੇ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ 'ਤੇ ਖੇਡਿਆ ਦਾਅ, ਮੰਡੀ ਤੋਂ ਕੰਗਨਾ ਰਣੌਤ ਖ਼ਿਲਾਫ਼ ਵਿਕਰਮਾਦਿੱਤਿਆ ਸਿੰਘ ਨੂੰ ਮੈਦਾਨ 'ਚ ਉਤਾਰਿਆ

Congress Candidate List:  ਕਾਂਗਰਸ ਨੇ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ 'ਤੇ ਖੇਡਿਆ ਦਾਅ, ਮੰਡੀ ਤੋਂ ਕੰਗਨਾ ਰਣੌਤ ਖ਼ਿਲਾਫ਼ ਵਿਕਰਮਾਦਿੱਤਿਆ ਸਿੰਘ ਨੂੰ ਮੈਦਾਨ 'ਚ ਉਤਾਰਿਆ

Advertisement
Congress Candidate List: ਕਾਂਗਰਸ ਨੇ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ 'ਤੇ ਖੇਡਿਆ ਦਾਅ, ਮੰਡੀ ਤੋਂ ਕੰਗਨਾ ਰਣੌਤ ਖ਼ਿਲਾਫ਼ ਵਿਕਰਮਾਦਿੱਤਿਆ ਸਿੰਘ ਨੂੰ ਮੈਦਾਨ 'ਚ ਉਤਾਰਿਆ
Manpreet Singh|Updated: Apr 13, 2024, 10:24 PM IST
Share

Congress Candidate List: ਕਾਂਗਰਸ ਹਾਈਕਮਾਨ ਨੇ ਅੱਜ ਦੇਰ ਸ਼ਾਮ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਚੰਡੀਗੜ੍ਹ ਤੋਂ ਸੀਨੀਅਰ ਆਗੂ ਮਨੀਸ਼ ਤਿਵਾੜੀ 'ਤੇ ਦਾਅ ਖੇਡਿਆ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ 'ਦੇ ਲੋਕ ਸਭਾ ਹਲਕਾ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਖ਼ਿਲਾਫ਼ ਵਿਕਰਮਾਦਿੱਤਿਆ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਲੋਕ ਸਭਾ ਹਲਕਾ ਸ਼ਿਮਲਾ ਜੋ ਕਿ ਰਾਖਵੀਂ ਸੀਟ ਹੈ, ਉਸ ਤੋਂ ਵਿਨੋਦ ਸੁਲਤਾਨਪੁਰੀ ਨੂੰ ਟਿਕਟ ਦਿੱਤੀ ਹੈ।

ਇਸ ਤੋਂ ਇਲਾਵਾ ਗੁਜਰਾਤ ਅਤੇ ਓਡੀਸ਼ਾ ਦੇ ਲਈ ਉਮੀਦਵਾਰ ਦੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਗੁਰਜਾਤ ਵਿਧਾਨ ਸਭਾ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਵੀ ਪੰਜ ਉਮੀਦਵਾਰਾਂ ਦਾ ਐਲਾਨ ਕੀਤਾ ਹੈ। 

Read More
{}{}