Home >>Chandigarh

Independence Day 2024 Live Updates: ਦੇਸ਼ 'ਚ 78ਵੇਂ ਸੁਤੰਤਰਤਾ ਦਿਵਸ ਦਾ ਜਸ਼ਨ; CM ਭਗਵੰਤ ਮਾਨ ਤੇ PM ਮੋਦੀ ਨੇ ਲਹਿਰਾਇਆ ਤਿਰੰਗਾ, ਕਹੀਆਂ ਇਹ ਵੱਡੀਆਂ ਗੱਲਾਂ

78th independence day 2024 Live Updates: ਭਾਰਤ ਹਰ ਸਾਲ 15 ਅਗਸਤ ਨੂੰ ਸੁਤੰਤਰਤਾ ਦਿਵਸ ਮਨਾਉਂਦਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਲਾਲ ਕਿਲੇ 'ਤੇ ਤਿਰੰਗਾ ਲਹਿਰਾਉਂਦੇ ਹਨ।  

Advertisement
Independence Day 2024 Live Updates: ਦੇਸ਼ 'ਚ 78ਵੇਂ ਸੁਤੰਤਰਤਾ ਦਿਵਸ ਦਾ ਜਸ਼ਨ; CM ਭਗਵੰਤ ਮਾਨ ਤੇ PM ਮੋਦੀ ਨੇ ਲਹਿਰਾਇਆ ਤਿਰੰਗਾ, ਕਹੀਆਂ ਇਹ ਵੱਡੀਆਂ ਗੱਲਾਂ
Riya Bawa|Updated: Aug 15, 2024, 11:35 AM IST
Share
LIVE Blog

78th Independence Day, 15th August Celebration Live Updates: ਅੱਜ ਪੂਰਾ ਦੇਸ਼ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਦਿਨ  ਭਾਰਤ ਨੂੰ 15 ਅਗਸਤ, 1947 ਨੂੰ ਬ੍ਰਿਟਿਸ਼ ਸਾਮਰਾਜ ਤੋਂ ਆਜ਼ਾਦੀ ਮਿਲੀ। ਇਹ ਪੂਰੇ ਦੇਸ਼ ਲਈ ਮਾਣ ਅਤੇ ਖੁਸ਼ੀ ਦਾ ਦਿਨ ਸੀ। ਇਸ ਵਾਰ ਸੁਤੰਤਰਤਾ ਦਿਵਸ 'ਤੇ 11 ਸ਼੍ਰੇਣੀਆਂ ਦੇ ਤਹਿਤ 18 ਹਜ਼ਾਰ ਮਹਿਮਾਨ ਖਿੱਚ ਦਾ ਕੇਂਦਰ ਹੋਣਗੇ। ਖਾਸ ਗੱਲ ਇਹ ਹੈ ਕਿ ਇਨ੍ਹਾਂ 'ਚੋਂ 6 ਹਜ਼ਾਰ ਵਿਸ਼ੇਸ਼ ਮਹਿਮਾਨ ਔਰਤਾਂ, ਕਿਸਾਨਾਂ, ਨੌਜਵਾਨਾਂ ਅਤੇ ਗਰੀਬ ਵਰਗ ਦੇ ਹੋਣਗੇ। 

ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲੇ ਤੋਂ ਦੇਸ਼ ਨੂੰ ਵਿਕਾਸ ਦਾ ਸੰਦੇਸ਼ ਦੇਣਗੇ ਅਤੇ 2047 ਤੱਕ ਦੇਸ਼ ਦਾ ਵਿਕਾਸ ਕਰਨ ਲਈ ਆਪਣਾ ਵਿਜ਼ਨ ਜਨਤਾ ਸਾਹਮਣੇ ਪੇਸ਼ ਕਰਨਗੇ। ਭਾਰਤ ਅੱਜ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਗਾਤਾਰ 11ਵੀਂ ਵਾਰ ਲਾਲ ਕਿਲੇ 'ਤੇ ਤਿਰੰਗਾ ਲਹਿਰਾਉਣਗੇ। ਇਸ ਦੌਰਾਨ ਉਹ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਨ ਵੀ ਕਰਨਗੇ।

78th Independence Day, 15th August Celebration Live Updates: 

Read More
{}{}