Punjab Breaking Live Updates: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮੰਗਲਵਾਰ (ਅੱਜ) ਨੂੰ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਇਸ ਮੀਟਿੰਗ ਅਹਿਮ ਪੰਥਕ ਮਾਮਲਿਆਂ 'ਤੇ ਚਰਚਾ ਹੋਵੇਗੀ। ਮੀਟਿੰਗ ਤੋਂ ਬਾਅਦ ਦੁਪਹਿਰ 1 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ।
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking Live Updates: