Pseb New Chairman: ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਇੱਕ ਚੇਅਰਮੈਨ ਨਿਯੁਕਤ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਡਾ. ਅਮਰਪਾਲ ਸਿੰਘ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਡਾ. ਅਮਰਪਾਲ ਸਿੰਘ ਦੀ ਨਿਯੁਕਤੀ 3 ਸਾਲ ਦੇ ਸਮੇਂ ਲਈ ਕੀਤੀ ਗਈ ਹੈ।
ਇਹ ਨਿਯੁਕਤੀ ਪੰਜਾਬ ਸਕੂਲ ਸਿੱਖਿਆ ਬੋਰਡ (ਸੋਧ) ਐਕਟ, 2017 ਦੀ ਧਾਰਾ 4(2) ਤਹਿਤ ਕੀਤੀ ਗਈ ਹੈ। ਇਸ ਸਮੇਂ ਦੌਰਾਨ ਉਨ੍ਹਾਂ ਦਾ ਕਾਰਜਕਾਲ 3 ਸਾਲ ਦਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਉਹ ਡਾ. ਯੋਗਰਾਜ ਦੀ ਜਗ੍ਹਾ ਲੈਣਗੇ।