Home >>Zee PHH Entertainment

Govinda Join Shiv Sena: ਅਦਾਕਾਰ ਗੋਵਿੰਦਾ ਸ਼ਿਵ ਸੈਨਾ 'ਚ ਸ਼ਾਮਲ; ਸੀਐਮ ਏਕਾਨਾਥ ਸ਼ਿੰਦੇ ਨੇ ਕੀਤਾ ਸਵਾਗਤ

Govinda Join Shiv Sena:  ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਥੇ ਦਲ ਬਦਲੀਆਂ ਦਾ ਦੌਰ ਚੱਲ ਰਹੇ ਹੈ ਉਥੇ ਹੀ ਮਨੋਰੰਜਨ ਜਗਤ ਦੇ ਕਈ ਕਲਾਕਾਰ ਸਿਆਸੀ ਪਾਰਟੀਆਂ ਦਾ ਪੱਲਾ ਫੜ ਰਹੇ ਹਨ। 

Advertisement
Govinda Join Shiv Sena: ਅਦਾਕਾਰ ਗੋਵਿੰਦਾ ਸ਼ਿਵ ਸੈਨਾ 'ਚ ਸ਼ਾਮਲ; ਸੀਐਮ ਏਕਾਨਾਥ ਸ਼ਿੰਦੇ ਨੇ ਕੀਤਾ ਸਵਾਗਤ
Ravinder Singh|Updated: Mar 28, 2024, 05:10 PM IST
Share

Kareena Kapoor Political Entry: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਥੇ ਦਲ ਬਦਲੀਆਂ ਦਾ ਦੌਰ ਚੱਲ ਰਹੇ ਹੈ ਉਥੇ ਹੀ ਮਨੋਰੰਜਨ ਜਗਤ ਦੇ ਕਈ ਕਲਾਕਾਰ ਸਿਆਸੀ ਪਾਰਟੀਆਂ ਦਾ ਪੱਲਾ ਫੜ ਰਹੇ ਹਨ। ਇਸ ਦਰਮਿਆਨ ਬਾਲੀਵੁੱਡ ਅਦਾਕਾਰ ਗੋਵਿੰਦਾ ਸ਼ਿਵਸੈਨਾ ਵਿੱਚ ਸ਼ਾਮਲ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਏਕਾਨਾਥ ਸ਼ਿੰਦੇ ਨੇ ਪਾਰਟੀ ਵਿੱਚ ਸ਼ਾਮਲ ਹੋਣ ਉਤੇ ਉਨ੍ਹਾਂ ਦਾ ਸਵਾਗਤ ਕੀਤਾ।

 

Read More
{}{}