Malaika Arora Father Death: ਮਲਾਇਕਾ ਅਰੋੜਾ ਦੇ ਨਾਲ ਜੁੜੀ ਦੁਖਦ ਖ਼ਬਰ ਸਹਾਮਣੇ ਆਈ ਹੈ। ਦਰਅਸਲ, ਅਦਾਕਾਰਾ ਦੇ ਪਿਤਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ ਦੇ ਪਿਤਾ ਨੇ ਬਾਂਦਰਾ ਸਥਿਤ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਖ਼ਬਰ ਤੋਂ ਬਾਅਦ ਮਲਾਇਕਾ ਅਰੋੜਾ ਪੁਣੇ ਤੋਂ ਮੁੰਬਈ ਲਈ ਰਵਾਨਾ ਹੋ ਗਈ ਹੈ। ਫਿਲਹਾਲ ਲਾਸ਼ ਨੂੰ ਬਾਬਾ ਹਸਪਤਾਲ 'ਚ ਰੱਖਿਆ ਗਿਆ ਹੈ।
Malaika Arora Father Death: ਮਲਾਇਕਾ ਅਰੋੜਾ ਦੇ ਪਿਤਾ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ