Member of Parliament Amritpal Singh: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੇ ਹਾਈਕਰੋਟ ਵਿੱਟ ਪਟੀਸ਼ਨ ਪਾ ਕੇ ਮਾਰਚ ਮਹੀਨੇ ਸੰਸਦ ਦੇ ਲੋਕ ਸਭਾ ਦੇ ਦੂਜੇ ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਮੰਗ ਕੀਤੀ।