Home >>Punjab

Sunil Jakhar News: ਸੁਨੀਲ ਜਾਖੜ ਦੀ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਚਿੱਠੀ, ਸਰਕਾਰ ਬਾਰੇ ਕਹੀ ਇਹ ਵੱਡੀ ਗੱਲ

Sunil Jakhar News: ਸੁਨੀਲ ਜਾਖੜ ਦੀ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਚਿੱਠੀ, ਕਹੀ ਇਹ ਵੱਡੀ ਗੱਲ    

Advertisement
Sunil Jakhar News: ਸੁਨੀਲ ਜਾਖੜ ਦੀ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਚਿੱਠੀ, ਸਰਕਾਰ ਬਾਰੇ ਕਹੀ ਇਹ ਵੱਡੀ ਗੱਲ
Riya Bawa|Updated: Jan 27, 2024, 10:40 AM IST
Share

Sunil Jakhar Letter News/ਮਨੋਜ ਜੋਸ਼ੀਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੀ ਤਰਫੋਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਗਿਆ ਹੈ।  ਇਸ ਪੱਤਰ ਵਿੱਚ ਸੁਨੀਲ ਜਾਖੜ ਨੇ ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀ 'ਤੇ ਲੱਗੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਇਹ ਸਰਕਾਰ ਸੱਤਾ ਦੇ ਨਸ਼ੇ ਵਿੱਚ ਪੂਰੀ ਤਰ੍ਹਾਂ ਧੁੱਤ ਹੈ, ਜਿਸ ਤੋਂ ਇਨਸਾਨਾਂ ਨੂੰ ਕੋਈ ਉਮੀਦ ਨਹੀਂ ਹੈ। ਇਸ ਲਈ ਆਪ ਇਸ ਪੂਰੇ ਮਾਮਲੇ ਦੀ ਜਾਂਚ ਕਰਵਾ ਕੇ ਸਰਕਾਰ ਨੂੰ ਹਦਾਇਤਾਂ ਦੇਣ। 

Sunil Jakhar Letter to Governor Banwarilal Purohit

ਇਹ ਵੀ ਪੜ੍ਹੋ:  Patiala News: ਪਟਿਆਲਾ ਕਾਂਗਰਸੀ ਵਰਕਰ ਉੱਪਰ ਦਿਨ- ਦਿਹਾੜੇ ਹਮਲਾ, ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ

ਉਨ੍ਹਾਂ ਨੇ ਆਪਣੇ ਪੱਤਰ 'ਚ ਕਿਹਾ ਹੈ ਕਿ ਜਿਸ ਤਰ੍ਹਾਂ ਪਹਿਲਾਂ ਇਕ ਮੰਤਰੀ ਬਾਰੇ ਸ਼ਿਕਾਇਤ ਕੀਤੀ ਗਈ ਸੀ, ਉਸ ਨੂੰ ਪੂਰੀ ਤਰ੍ਹਾਂ ਨਾਲ ਦਬਾਇਆ ਗਿਆ ਅਤੇ ਪੀੜਤ ਦਾ ਕੋਈ ਪਤਾ ਨਹੀਂ ਲੱਗਾ, ਇਸ ਲਈ ਇਸ ਵਾਰ ਪੀੜਤ ਨਾਲ ਅਜਿਹਾ ਨਾ ਹੋਵੇ, ਇਸ ਲਈ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ  ਅਤੇ ਕਾਰਵਾਈ ਹੋਣੀ ਚਾਹੀਦੀ ਹੈ। 

Read More
{}{}