Home >>Punjab

Amritsar News: ਕਾਂਗਰਸੀ ਕੌਂਸਲਰਾਂ ਦਾ ਮਿਊਂਸੀਪਲ ਕਾਰਪੋਰੇਸ਼ਨ ਖਿਲਾਫ਼ ਧਰਨਾ

  ਅੰਮ੍ਰਿਤਸਰ ਵਿੱਚ ਸਮੱਸਿਆਵਾਂ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਦਾ ਮਿਊਂਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਖਿਲਾਫ਼ ਰੋਸ ਧਰਨਾ ਦਿੱਤਾ। ਸ਼ਹਿਰ ਵਿੱਚ ਸਾਫ-ਸਫ਼ਾਈ ਅਤੇ ਗੰਦਗੀ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ। ਇਹ ਵੀ ਪੜ੍ਹੋ : Punjab Weather Update: ਪੰਜਾਬ- ਚੰਡੀਗੜ੍ਹ 'ਚ ਸਵੇਰ ਤੋਂ ਹੀ ਲੱਗਾ ਮੀਂਹ, ਮੌਸਮ ਹੋਇ

Advertisement
Amritsar News: ਕਾਂਗਰਸੀ ਕੌਂਸਲਰਾਂ ਦਾ ਮਿਊਂਸੀਪਲ ਕਾਰਪੋਰੇਸ਼ਨ ਖਿਲਾਫ਼ ਧਰਨਾ
Ravinder Singh|Updated: Sep 02, 2024, 11:53 AM IST
Share

Amritsar News:  ਅੰਮ੍ਰਿਤਸਰ ਵਿੱਚ ਸਮੱਸਿਆਵਾਂ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਦਾ ਮਿਊਂਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਖਿਲਾਫ਼ ਰੋਸ ਧਰਨਾ ਦਿੱਤਾ। ਸ਼ਹਿਰ ਵਿੱਚ ਸਾਫ-ਸਫ਼ਾਈ ਅਤੇ ਗੰਦਗੀ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ।

ਇਹ ਵੀ ਪੜ੍ਹੋ : Punjab Weather Update: ਪੰਜਾਬ- ਚੰਡੀਗੜ੍ਹ 'ਚ ਸਵੇਰ ਤੋਂ ਹੀ ਲੱਗਾ ਮੀਂਹ, ਮੌਸਮ ਹੋਇਆ ਸੁਹਾਵਨਾ, ਲੋਕਾਂ ਨੂੰ ਗਰਮੀ ਤੋਂ ਰਾਹਤ

ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦੇ ਬੇਟੇ ਅਤੇ ਕੌਂਸਲਰ ਵਿਕਾਸ ਸੋਨੀ ਧਰਨੇ ਦੀ ਅਗਵਾਈ ਕੀਤੀ ਗਈ। ਸ਼ਹਿਰ ਵਿੱਚ ਸੀਵਰੇਜ ਅਤੇ ਬਲੋਕੇਜ ਨੂੰ ਲੈ ਕੇ ਥਾਂ-ਥਾਂ ਕੂੜਿਆਂ ਦੇ ਲੱਗੇ ਢੇਰਾਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਗਿਆ। ਅੰਮ੍ਰਿਤਸਰ ਦੇ ਹਾਲਗੇਟ ਦੇ ਬਾਹਰ ਧਰਨਾ ਲਗਾ ਕੇ ਨਿਗਮ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ : Wolf Attacks in Bahraich: ਬਹਿਰਾਇਚ 'ਚ ਭੇੜੀਏ ਦਾ ਆਤੰਕ! ਬਜ਼ੁਰਗ ਔਰਤ ਤੇ ਮਾਸੂਮ 3 ਸਾਲ ਦੀ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ

Read More
{}{}