Home >>Punjab

Delhi Liquor Scam: ਦਿੱਲੀ ਸ਼ਰਾਬ ਘੁਟਾਲੇ 'ਚ 17ਵੀਂ ਗ੍ਰਿਫਤਾਰੀ, ਈਡੀ ਨੇ ਚਰਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ

Delhi Liquor Scam: ਦਿੱਲੀ ਸ਼ਰਾਬ ਘੁਟਾਲੇ 'ਚ ਈਡੀ ਨੇ 17ਵੀਂ ਗ੍ਰਿਫਤਾਰੀ ਕਰਦੇ ਹੋਏ ਚਰਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਚਰਨਪ੍ਰੀਤ ਸਿੰਘ 'ਤੇ ਇਲਜ਼ਾਮ ਹੈ ਕਿ ਉਹ ਗੋਆ 'ਚ 'ਆਪ' ਦੇ ਫੰਡਾਂ ਨੂੰ ਸੰਭਾਲਦਾ ਸੀ।

Advertisement
Delhi Liquor Scam: ਦਿੱਲੀ ਸ਼ਰਾਬ ਘੁਟਾਲੇ 'ਚ 17ਵੀਂ ਗ੍ਰਿਫਤਾਰੀ, ਈਡੀ ਨੇ ਚਰਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ
Manpreet Singh|Updated: Apr 16, 2024, 09:39 AM IST
Share

Delhi Liquor Scam: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚਰਨਪ੍ਰੀਤ ਸਿੰਘ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਇਹ 17ਵੀਂ ਗ੍ਰਿਫ਼ਤਾਰੀ ਹੈ। ਈਡੀ ਨੇ ਚਰਨਪ੍ਰੀਤ 'ਤੇ 2022 ਦੀਆਂ ਗੋਆ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਵਰਤੇ ਜਾਣ ਵਾਲੇ ਫੰਡ ਨੂੰ ਸਾਂਭ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ 'ਆਪ' ਦਾ ਕਹਿਣਾ ਹੈ ਕਿ ਈਡੀ ਦੀ ਜਾਂਚ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਉਸ ਨੂੰ ਇਸ ਮਾਮਲੇ 'ਚ ਅਜੇ ਤੱਕ ਇਕ ਰੁਪਿਆ ਵੀ ਨਹੀਂ ਮਿਲਿਆ ਹੈ।

Read More
{}{}