Home >>Punjab

Ferozepur Loot News: ਫ਼ਿਰੋਜ਼ਪੁਰ 'ਚ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ 'ਚ ਵਾਧਾ, ਦੁਕਾਨਦਾਰ ਚਿੰਤਤ

Ferozepur Loot News:  ਵਪਾਰ ਮੰਡਲ ਨੇ ਕਿਹਾ ਕਿ ਪੁਲਿਸ ਨੂੰ ਲੁਟੇਰਿਆਂ ਅਤੇ ਚੋਰਾਂ 'ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ ਅਤੇ ਪੁਲਿਸ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ।  

Advertisement
Ferozepur Loot News: ਫ਼ਿਰੋਜ਼ਪੁਰ 'ਚ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ 'ਚ ਵਾਧਾ, ਦੁਕਾਨਦਾਰ ਚਿੰਤਤ
Riya Bawa|Updated: Jul 30, 2024, 08:31 AM IST
Share

Ferozepur Loot News/ਰਾਜੇਸ਼ ਕਟਾਰੀਆ ਪੰਜਾਬ ਵਿਚ ਆਏ ਦਿਨ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਫ਼ਿਰੋਜ਼ਪੁਰ  ਤੋਂ ਸਾਹਮਣੇ ਆਇਆ ਹੈ। ਦਰਅਸਲ ਫ਼ਿਰੋਜ਼ਪੁਰ 'ਚ ਲੁੱਟਾਂ-ਖੋਹਾਂ, ਖੋਹਾਂ ਅਤੇ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਦੁਕਾਨਦਾਰ ਚਿੰਤਤ ਹਨ।

ਇਸ ਦੇ ਚੱਲਦਿਆਂ ਵਪਾਰ ਮੰਡਲ ਵੱਲੋਂ ਮੀਟਿੰਗ ਕੀਤੀ ਗਈ ਅਤੇ ਅੱਜ ਐਸ.ਪੀ ਫ਼ਿਰੋਜ਼ਪੁਰ ਨੂੰ ਵੀ ਮਿਲਿਆ ਅਤੇ ਵਪਾਰ ਮੰਡਲ ਦੇ ਪ੍ਰਧਾਨ ਅਸ਼ਵਨੀ ਮਹਿਤਾ ਨੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਮਾੜੇ ਅਨਸਰਾਂ 'ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਦੁਕਾਨਦਾਰਾਂ ਨੂੰ ਰਾਹਤ ਮਿਲ ਸਕੇ ਅਤੇ ਪ੍ਰੇਸ਼ਾਨੀ ਨਾ ਹੋਵੇ।

ਇਹ ਵੀ ਪੜ੍ਹੋ: Khanna News: ਖੰਨਾ 'ਚ ਪੋਤੇ ਦੇ ਕਤਲ ਦਾ ਇਨਸਾਫ਼ ਲੈਣ ਲਈ ਬਜ਼ੁਰਗ ਦਾਦੀ ਨੇ SSP ਦਫ਼ਤਰ ਬਾਹਰ ਲਾਇਆ ਧਰਨਾ
 

ਉਕਤ ਐਸ.ਪੀ.ਡੀ ਰਣਧੀਰ ਕੁਮਾਰ ਨੇ ਕਿਹਾ ਕਿ ਸਮੇਂ-ਸਮੇਂ 'ਤੇ ਦੁਕਾਨਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਉਨ੍ਹਾਂ ਤੋਂ ਸੁਝਾਅ ਲਏ ਜਾਂਦੇ ਹਨ, ਚੌਕੀਦਾਰ ਲਗਾਉਣ ਲਈ ਕਿਹਾ ਗਿਆ ਹੈ ਤਾਂ ਜੋ ਲਾਅ ਆਰਡਰ ਦੀ ਸਥਿਤੀ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:  Jharkhand Train Mishap: ਝਾਰਖੰਡ 'ਚ ਵੱਡਾ ਰੇਲ ਹਾਦਸਾ; ਹਾਵੜਾ ਤੋਂ ਮੁੰਬਈ ਜਾ ਰਹੀ ਐਕਸਪ੍ਰੈਸ ਟਰੇਨ ਪਟੜੀ ਤੋਂ ਉਤਰੀ
 

 

Read More
{}{}