Home >>Punjab

Mukerian Beadbi: ਮੁਕੇਰੀਆਂ ਦੇ ਪਿੰਡ ਪੋਤੇ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਹੁਸ਼ਿਆਰਪੁਰ ਦੇ ਪਿੰਡ ਪੋਤੇ 'ਚ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁਖੀ ਨੇ ਦੱਸਿਆ ਕਿ ਕਿਸੇ ਨੇ ਤੇਜ਼ਧਾਰ ਬਲੇਡ ਨਾਲ ਗੁਰੂ ਗ੍ਰੰਥ ਸਾਹਿਬ ਦੇ ਦੋ ਅੰਗ ਪਾੜ ਦਿੱਤੇ ਹਨ। ਇਸ ਸਬੰਧੀ ਮੁਕੇਰੀਆਂ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Mukerian Beadbi: ਮੁਕੇਰੀਆਂ ਦੇ ਪਿੰਡ ਪੋਤੇ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ
Ravinder Singh|Updated: Apr 18, 2024, 05:57 PM IST
Share

Mukerian Beadbi: ਹੁਸ਼ਿਆਰਪੁਰ ਦੇ ਪਿੰਡ ਪੋਤੇ 'ਚ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁਖੀ ਨੇ ਦੱਸਿਆ ਕਿ ਕਿਸੇ ਨੇ ਤੇਜ਼ਧਾਰ ਬਲੇਡ ਨਾਲ ਗੁਰੂ ਗ੍ਰੰਥ ਸਾਹਿਬ ਦੇ ਦੋ ਅੰਗ ਪਾੜ ਦਿੱਤੇ ਹਨ। ਇਸ ਸਬੰਧੀ ਮੁਕੇਰੀਆਂ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Read More
{}{}