Home >>Punjab

India alliance News: ਇੰਡੀਆ ਗਠਜੋੜ ਨੂੰ 295 ਤੋਂ ਵਧ ਸੀਟਾਂ ਆਉਣਗੀਆਂ-ਮਲਿਕਅਰਜੁਨ ਖੜਗੇ

  ਇੰਡੀਆ ਗਠਜੋੜ ਦੀ ਮੀਟਿੰਗ ਸਾਂਝੀ ਮੀਟਿੰਗ ਹੋਈ ਜਿਸ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਖਿਲੇਸ਼ ਯਾਦਵ ਵੀ ਸ਼ਾਮਲ ਹੋਏ। ਕਾਨਫਰੰਸ ਦੌਰਾਨ ਸੰਬੋਧਨ ਕਰਦੇ

Advertisement
India alliance News: ਇੰਡੀਆ ਗਠਜੋੜ ਨੂੰ 295 ਤੋਂ ਵਧ ਸੀਟਾਂ ਆਉਣਗੀਆਂ-ਮਲਿਕਅਰਜੁਨ ਖੜਗੇ
Ravinder Singh|Updated: Jun 01, 2024, 05:18 PM IST
Share

India alliance News:  ਇੰਡੀਆ ਗਠਜੋੜ ਦੀ ਮੀਟਿੰਗ ਸਾਂਝੀ ਮੀਟਿੰਗ ਹੋਈ ਜਿਸ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਖਿਲੇਸ਼ ਯਾਦਵ ਵੀ ਸ਼ਾਮਲ ਹੋਏ। ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਐਗਜ਼ਿਟ ਪੋਲ ਉਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਖੜਗੇ ਨੇ ਕਿਹਾ ਕਿ ਕਾਂਗਰਸ ਐਗਜ਼ਿਟ ਪੋਲ ਵਿੱਚ ਸ਼ਾਮਲ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਨੂੰ 295 ਤੋਂ ਵਧ ਸੀਟਾਂ ਆਉਣਗੀਆਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਸਾਨੂੰ ਨੂੰ ਦੱਸਿਆ ਕਿ ਇੰਨੀਆਂ ਸੀਟਾਂ ਤੁਹਾਨੂੰ ਆਉਣਗੀਆਂ। ਇਹ ਸਰਵੇ ਸਾਡਾ ਨਹੀਂ ਜਨਤਾ ਹੈ।

Read More
{}{}