Home >>Punjab

Kunwar Vijay Pratap Singh: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਤੇ ਪੁਲਿਸ 'ਤੇ ਲਗਾਏ ਇਲਜ਼ਾਮ

ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਅਤੇ ਅੰਮ੍ਰਿਤਸਰ ਦੀ ਪੁਲਿਸ ਉਪਰ ਗੰਭੀਰ ਇਲਜ਼ਾਮ ਲਗਾਏ ਹਨ।  ਉਨ੍ਹਾਂ ਨੇ ਸੰਬੋਧਨ ਦੌਰਾਨ ਦੋਸ਼ ਲਗਾਏ ਕਿ ਰਾਘਵ ਚੱਢਾ ਦੇ ਖਾਸਮਖਾਸ ਐਸਪੀ ਅਤੇ ਡੀਐਸਪੀ ਨਸ਼ਾ ਵੇਚ ਰਹੇ ਹਨ। ਅੰਮ੍ਰਿਤਸਰ ਵਿੱਚ ਪੁਲਿਸ

Advertisement
Kunwar Vijay Pratap Singh: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਤੇ ਪੁਲਿਸ 'ਤੇ ਲਗਾਏ ਇਲਜ਼ਾਮ
Ravinder Singh|Updated: Apr 17, 2024, 01:24 PM IST
Share

Kunwar Vijay Pratap Singh (ਪਰਮਬੀਰ ਸਿੰਘ ਔਲਖ) : ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਅਤੇ ਅੰਮ੍ਰਿਤਸਰ ਦੀ ਪੁਲਿਸ ਉਪਰ ਗੰਭੀਰ ਇਲਜ਼ਾਮ ਲਗਾਏ ਹਨ।  ਉਨ੍ਹਾਂ ਨੇ ਸੰਬੋਧਨ ਦੌਰਾਨ ਦੋਸ਼ ਲਗਾਏ ਕਿ ਰਾਘਵ ਚੱਢਾ ਦੇ ਖਾਸਮਖਾਸ ਐਸਪੀ ਅਤੇ ਡੀਐਸਪੀ ਨਸ਼ਾ ਵੇਚ ਰਹੇ ਹਨ। ਅੰਮ੍ਰਿਤਸਰ ਵਿੱਚ ਪੁਲਿਸ ਦੇ ਉੱਚ ਅਧਿਕਾਰੀ ਨਸ਼ਾ ਵੇਚ ਰਹੇ ਹਨ।

ਇਹ ਵੀ ਪੜ੍ਹੋ : Parminder Singh Dhindsa: ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਢੀਂਡਸਾ ਪਰਿਵਾਰ ਹੋਇਆ ਨਾਰਾਜ਼, ਪਾਰਟੀ ਆਗੂਆਂ ਨਾਲ ਕਰ ਰਹੇ ਮੀਟਿੰਗ

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਬਦਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ਦੀ ਅੰਮ੍ਰਿਤਸਰ ਵਿਚੋਂ ਬਦਲੀ ਨਹੀਂ ਹੋਈ। ਉਨ੍ਹਾਂ ਨੇ ਡੀਜੀਪੀ ਨੂੰ ਵੀ ਇਸ ਬਾਰੇ ਕਈ ਵਾਰ ਦੱਸਿਆ ਪਰ ਉਨ੍ਹਾਂ ਨੇ ਇਨ੍ਹਾਂ ਉੱਚ ਅਧਿਕਾਰੀਆਂ ਦੀ ਬਦਲੀ ਨਹੀਂ ਕੀਤੀ ਕਿਉਂਕਿ ਉਹ ਰਾਘਵ ਚੱਢਾ ਦੇ ਚਹੇਤੇ ਹਨ।  ਕੁੰਵਰ ਵਿਜੇ ਪ੍ਰਤਾਪ ਨੇ ਦੋਹਾਂ ਅਧਿਕਾਰੀਆਂ ਦੀ ਪੋਸਟਿੰਗ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਡੀਐਸਪੀ ਅੰਮ੍ਰਿਤਸਰ ਨੌਰਥ ਤੋਂ ਹਨ ਤੇ ਐਸਪੀ ਸਿਵਲ ਲਾਈਨ ਏਰੀਆ ਸੰਭਾਲ ਲਏ ਹਨ।

ਇਹ ਵੀ ਪੜ੍ਹੋ : AAP Campaign Launch: ਆਪ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ 'ਰਾਮ ਰਾਜ' ਕੀਤੀ ਲਾਂਚ

Read More
{}{}