Home >>Punjab

ਪੀਪੀਐਸ ਅਧਿਕਾਰੀ ਗੁਰਮੀਤ ਸਿੰਘ ਫਾਜ਼ਿਲਕਾ ਦੇ ਨਵੇਂ ਐਸਐਸਪੀ ਹੋਣਗੇ

SSP of Fazilka: ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਫਾਜ਼ਿਲਕਾ ਦੇ ਐਸਐਸਪੀ ਨੂੰ ਮੁਅੱਤਲ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਹੁਣ ਫਾਜ਼ਿਲਕਾ ਦਾ ਨਵਾਂ ਐਸਐਸਪੀ ਲਗਾਇਆ ਗਿਆ। ਗੁਰਮੀਤ ਸਿੰਘ ਨੂੰ ਫਾਜ਼ਿਲਕਾ ਦਾ ਐਸਐਸਪੀ ਲਗਾਇਆ ਗਿਆ ਹੈ।

Advertisement
ਪੀਪੀਐਸ ਅਧਿਕਾਰੀ ਗੁਰਮੀਤ ਸਿੰਘ ਫਾਜ਼ਿਲਕਾ ਦੇ ਨਵੇਂ ਐਸਐਸਪੀ ਹੋਣਗੇ
Manpreet Singh|Updated: May 28, 2025, 08:06 PM IST
Share

Read More
{}{}