Home >>Punjab

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

Punjab Assembly session: ਬੀਬੀਐਮਬੀ (ਭਾਖੜਾ ਬਿਆਸ ਪ੍ਰਬੰਧਨ ਬੋਰਡ) ਵਿੱਚ ਸੀਆਈਐਸਐਫ ਤਾਇਨਾਤ ਨਾ ਕਰਨ ਸੰਬੰਧੀ ਪ੍ਰਸਤਾਵ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਹੋ ਗਿਆ।

Advertisement
ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ
Manpreet Singh|Updated: Jul 11, 2025, 02:15 PM IST
Share

Punjab Assembly session:ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸ਼ੈਸਨ 15 ਜੁਲਾਈ ਤੱਕ ਚੱਲੇਗਾ। ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।

ਜ਼ਿਕਰਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦੇ ਨੌਵਾਂ ਸਮਾਗਮ ਜੋ ਕਿ ਪਹਿਲਾਂ 11 ਅਤੇ 12 ਜੁਲਾਈ ਤੱਕ ਸੱਦਿਆ ਗਿਆ ਸੀ, ਹੁਣ ਦੋ ਦਿਨ (14 ਅਤੇ 15 ਜੁਲਾਈ) ਲਈ ਵਧਾ ਦਿੱਤਾ ਗਿਆ ਹੈ। 

Read More
{}{}