Punjab Cabinet meeting: ਲਗਾਤਾਰ ਤੀਜੇ ਦਿਨ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਨਿਵਾਸ ਸਥਾਨ ਤੇ ਹੋਵੇਗੀ।