Home >>Punjab

Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ; ਕਈ ਵੱਡੇ ਫ਼ੈਸਲਿਆਂ ਉਤੇ ਲੱਗੇਗੀ ਮੋਹਰ

Punjab Cabinet Meeting: ਪੰਜਾਬ ਵਜ਼ਾਰਤ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਦੁਪਹਿਰ 1 ਵਜੇ ਹੋਵੇਗੀ।

Advertisement
Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ; ਕਈ ਵੱਡੇ ਫ਼ੈਸਲਿਆਂ ਉਤੇ ਲੱਗੇਗੀ ਮੋਹਰ
Ravinder Singh|Updated: Jun 21, 2025, 09:03 AM IST
Share

Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਦੁਪਹਿਰ 1 ਵਜੇ ਹੋਵੇਗੀ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਮੌਜੂਦ ਰਹਿਣਗੇ। ਫ਼ਿਲਹਾਲ ਮੀਟਿੰਗ ਦੇ ਏਜੰਡੇ ਬਾਰੇ ਕੋਈ ਜਾਣਕਾਰੀ ਤਾਂ ਸਾਹਮਣੇ ਨਹੀਂ ਆਈ, ਪਰ ਕਿਹਾ ਜਾ ਰਿਹਾ ਹੈ ਕਿ ਮੀਟਿੰਗ ਵਿਚ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।

Read More
{}{}