Home >>Punjab

CM Bhagwant Mann Road Show: CM ਮਾਨ ਅੱਜ ਨਵਾਂਸ਼ਹਿਰ ਤੇ ਸ਼ਾਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਨਗੇ ਚੋਣ ਪ੍ਰਚਾਰ

CM Bhagwant Mann Road Show: ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਸੋਮਵਾਰ ਸ਼ਾਮ ਰੂਪਨਗਰ 'ਚ ਆਯੋਜਿਤ ਰੋਡ ਸ਼ੋਅ 'ਚ ਸ਼ਿਰਕਤ ਕੀਤੀ ਸੀ।  

Advertisement
CM Bhagwant Mann Road Show: CM ਮਾਨ ਅੱਜ ਨਵਾਂਸ਼ਹਿਰ ਤੇ ਸ਼ਾਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਨਗੇ ਚੋਣ ਪ੍ਰਚਾਰ
Riya Bawa|Updated: May 13, 2024, 07:38 AM IST
Share

CM Bhagwant Mann Road Show: ਪੰਜਾਬ ਹੀ ਨਹੀਂ ਦੇਸ਼ ਭਰ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਰੋਡ ਸ਼ੋਅ ਕੀਤੇ ਦਾ ਰਹੇ ਹਨ। ਇਸ ਦੌਰਾਨ ਰੋਜ਼ਾਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਲਈ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ CM ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਨਵਾਂਸ਼ਹਿਰ ਅਤੇ ਸ਼ਾਮ 4 ਵਜੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਆ ਕੇ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ।

ਇਹ ਵੀ ਪੜ੍ਹੋ: Lokshabha Elections 2024: CM ਭਗਵੰਤ ਮਾਨ ਅੱਜ ਸਾਊਥ ਦਿੱਲੀ 'ਚ ਅਰਵਿੰਦ ਕੇਜਰੀਵਾਲ ਦੇ ਨਾਲ ਕਰਨਗੇ ਚੋਣ ਪ੍ਰਚਾਰ
 

Read More
{}{}