Punjab Administrative Reshuffle: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਕ ਢਾਂਚੇ ਵਿੱਚ ਵੱਡਾ ਬਦਲਾਅ ਕਰਦੇ ਹੋਏ ਕੁਝ ਸੀਨੀਅਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਆਦੇਸ਼ ਤਹਿਤ PCS ਕੈਡਰ ਦੇ ਕਈ ਅਧਿਕਾਰੀਆਂ ਨੂੰ ਨਵੇਂ ਅਹੁਦਿਆਂ ’ਤੇ ਤਾਇਨਾਤ ਕੀਤਾ ਗਿਆ ਹੈ, ਜਿਸ ਵਿੱਚ ਜੋਇੰਟ ਸਕੱਤਰ, ਐੱਸ.ਡੀ.ਐੱਮ. ਅਤੇ ਅਸਿਸਟੈਂਟ ਕਮਿਸ਼ਨਰ ਵਰਗੇ ਅਹੁਦੇ ਸ਼ਾਮਲ ਹਨ।