Home >>Punjab

Randeep Bhanghu Death News: ਪੰਜਾਬੀ ਅਦਾਕਾਰ ਰਣਦੀਪ ਭੰਗੂ ਦਾ ਦੇਹਾਂਤ, ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਹੋਵੇਗਾ ਸਸਕਾਰ

ਪੰਜਾਬੀ ਫਿਲਮ ਇੰਡਸਟਰੀ ਦੇ ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅਚਾਨਕ ਦੇਹਾਂਕ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਦੀ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਅ

Advertisement
Randeep Bhanghu Death News: ਪੰਜਾਬੀ ਅਦਾਕਾਰ ਰਣਦੀਪ ਭੰਗੂ ਦਾ ਦੇਹਾਂਤ, ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਹੋਵੇਗਾ ਸਸਕਾਰ
Ravinder Singh|Updated: Jun 22, 2024, 11:54 AM IST
Share

Randeep Bhanghu Death News: ਪੰਜਾਬੀ ਫਿਲਮ ਇੰਡਸਟਰੀ ਦੇ ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅਚਾਨਕ ਦੇਹਾਂਕ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਦੀ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਨੀਵਾਰ ਨੂੰ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਜਾਵੇਗਾ।

 

 

Read More
{}{}