Home >>Punjab

ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਕੂਲ 13 ਮਈ ਨੂੰ ਬੰਦ ਰਹਿਣਗੇ

 ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਕੂਲ ਮੰਗਵਾਲ ਨੂੰ ਬੰਦ ਰਹਿਣਗੇ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਅੱਜ ਸਾਰੇ ਵਿੱਦਿਅਕ ਅਦਾਰੇ ਆਮ ਵਾਂਗ ਮੁੜ ਖੁੱਲ੍ਹ ਗਏ ਹਨ। ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਪੈਂਦੇ ਪਠਾਨਕੋਟ, ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਸਕੂਲਾਂ

Advertisement
ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਕੂਲ 13 ਮਈ ਨੂੰ ਬੰਦ ਰਹਿਣਗੇ
Manpreet Singh|Updated: May 12, 2025, 08:59 PM IST
Share

School closed: ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਕੂਲ ਮੰਗਵਾਲ ਨੂੰ ਬੰਦ ਰਹਿਣਗੇ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਅੱਜ ਸਾਰੇ ਵਿੱਦਿਅਕ ਅਦਾਰੇ ਆਮ ਵਾਂਗ ਮੁੜ ਖੁੱਲ੍ਹ ਗਏ ਹਨ। ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਪੈਂਦੇ ਫਿਰੋਜ਼ਪੁਰ, ਅੰਮ੍ਰਿਤਸਰ, ਪਠਾਨਨਕੋਟ, ਤਾਰਨ ਤਾਰਨ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਦੀ ਸਰਹੱਦ ਹੈ, ਇਹ ਪੰਜ ਜ਼ਿਲ੍ਹਿਆਂ ਦੇ ਨਾਲ-ਨਾਲ ਫਾਜ਼ਿਲਕਾ ਤੱਕ ਫੈਲੀ ਹੋਈ ਹੈ।

Read More
{}{}