Officers Transfer News: ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ 61 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਇਨ੍ਹਾਂ ਵਿੱਚ 28 ਕਾਰਜਕਾਰੀ ਅਧਿਕਾਰੀਆਂ (ਈਓ) ਦੇ ਤਬਾਦਲੇ ਕੀਤੇ ਗਏ ਹਨ ਜਦਕਿ 33 ਇੰਜੀਨੀਅਰਾਂ ਦੇ ਤਬਾਦਲੇ ਕੀਤੇ ਗਏ ਹਨ।
ਇਹ ਵੀ ਪੜ੍ਹੋ : Sukhbir Singh Badal: ਸੁਖਬੀਰ ਸਿੰਘ ਬਾਦਲ ਨੂੰ ਸਿੰਘ ਸਾਹਿਬਾਨਾਂ ਨੇ ਤਨਖਾਹੀਆ ਕਰਾਰ ਦਿੱਤਾ