Home >>ZeePHH Trending News

Khanna Ed Raid: ਖੰਨਾ 'ਚ ਕਾਂਗਰਸੀ ਆਗੂ ਦੇ ਘਰ ਈਡੀ ਦੀ ਛਾਪੇਮਾਰੀ, ਟੈਂਡਰ ਘੁਟਾਲੇ ਨਾਲ ਜੁੜਿਆ ਮਾਮਲਾ

Khanna Ed Raid: ਇਸ ਆਗੂ ਦਾ ਨਾਂਅ ਪਿਛਲੇ ਦਿਨੀਂ ਨਕਲੀ ਸ਼ਰਾਬ ਫੈਕਟਰੀ ਨਾਲ ਵੀ ਜੁੜਿਆ ਹੋਇਆ ਸੀ। ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ।

Advertisement
Khanna Ed Raid: ਖੰਨਾ 'ਚ ਕਾਂਗਰਸੀ ਆਗੂ ਦੇ ਘਰ ਈਡੀ ਦੀ ਛਾਪੇਮਾਰੀ, ਟੈਂਡਰ ਘੁਟਾਲੇ ਨਾਲ ਜੁੜਿਆ ਮਾਮਲਾ
Manpreet Singh|Updated: Sep 04, 2024, 11:30 AM IST
Share

Khanna Ed Raid: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਟੈਂਡਰ ਘੁਟਾਲੇ ਨਾਲ ਸਬੰਧਿਤ ਦੱਸੀ ਜਾ ਰਹੀ ਹੈ। ਇਸ ਆਗੂ ਦਾ ਨਾਂਅ ਪਿਛਲੇ ਦਿਨੀਂ ਨਕਲੀ ਸ਼ਰਾਬ ਫੈਕਟਰੀ ਨਾਲ ਵੀ ਜੁੜਿਆ ਹੋਇਆ ਸੀ। ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ।

Read More
{}{}