Home >>ZeePHH Trending News

ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਸ਼ੁੱਕਰਵਾਰ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਪਾਰਟੀ ਪ੍ਰਧਾਨ ਸੁਨੀਲ ਜਾਖੜ ਨਾਲ ਕੰਮ ਕਰਨਗੇ।   

Advertisement
ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ
Manpreet Singh|Updated: Jul 07, 2025, 08:37 PM IST
Share

MLA Ashwani Sharma: ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਸ਼ੁੱਕਰਵਾਰ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਪਾਰਟੀ ਪ੍ਰਧਾਨ ਸੁਨੀਲ ਜਾਖੜ ਨਾਲ ਕੰਮ ਕਰਨਗੇ। 

 

Read More
{}{}