Home >>ZeePHH Trending News

Delhi Excise Policy case: ਰਾਉਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ 15 ਮਈ ਤੱਕ ਵਾਧਾ ਕੀਤਾ

Delhi Excise Policy case: ਅਦਾਲਤ ਨੇ ਮਾਮਲੇ 'ਚ ਦੋਸ਼ ਤੈਅ ਕਰਨ 'ਤੇ ਹੋਰ ਬਹਿਸ ਲਈ 15 ਮਈ ਦੀ ਤਰੀਕ ਵੀ ਤੈਅ ਕੀਤੀ ਹੈ।

Advertisement
Delhi Excise Policy case: ਰਾਉਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ 15 ਮਈ ਤੱਕ ਵਾਧਾ ਕੀਤਾ
Updated: May 07, 2024, 11:22 AM IST
Share

Delhi Excise Policy case: ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਪ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਮਈ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮਾਮਲੇ 'ਚ ਦੋਸ਼ ਤੈਅ ਕਰਨ 'ਤੇ ਹੋਰ ਬਹਿਸ ਲਈ 15 ਮਈ ਦੀ ਤਰੀਕ ਵੀ ਤੈਅ ਕੀਤੀ ਹੈ।

Read More
{}{}