ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਰਾਜਪੁਰਾ ਦੇ ਰਹਿਣ ਵਾਲੇ ਦੋ ਨੌਜਵਾਨਾਂ ਤੇ 302 ਦੇ ਤਹਿਤ ਮਾਮਲਾ ਦਰਜ ਹੋਣ ਕਰਕੇ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਹੀ ਗ੍ਰਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਸੰਦੀਪ ਅਤੇ ਪ੍ਰਦੀਪ ਦੋਨੋਂ ਵਿਕਾਸ ਨਗਰ ਰਾਜਪੁਰਾ ਦੇ ਰਹਿਣ ਵਾਲੇ ਹਨ ਜੋ ਕਿ ਬੀਤੇ ਸਾਲ ਰਾਜਪੁਰਾ ਦੀ ਸਬਜ਼ੀ ਮੰਡੀ ਦੇ ਵਿੱਚ ਇਹ ਕਤਲ ਮਾਮਲੇ ਵਿੱਚ ਭਗੋੜੇ ਸਨ।
More Videos
More Videos
More Videos
More Videos
More Videos