Gurdaspur News: ਗੁਰਦਸਪੁਰ ਦੇ ਮਕੌੜਾ ਪਤਣ ਉਤੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਅੱਜ ਰਾਵੀ ਦਰਿਆ ਵਿੱਚ ਅਚਾਨਕ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਕਾਰਨ ਪਾਰਲੇ ਪਾਸੇ ਵਸੇ 7 ਪਿੰਡਾਂ ਦੇ ਲੋਕਾਂ ਦਾ ਸੰਪਰਕ ਬਿਲਕੁਲ ਟੁੱਟ ਗਿਆ ਹੈ ਅਤੇ ਲੋਕਾਂ ਦੀ ਸਹੂਲਤ ਲਈ ਇਧਰ ਉਧਰ ਜਾਣ ਲਈ ਕਿਸ਼ਤੀ ਵੀ ਬਿਲਕੁਲ ਬੰਦ ਕਰ ਦਿੱਤੀ ਗਈ ਹੈ ਕਿਉਂਕਿ ਪਾਣੀ ਦਾ ਪੱਧਰ ਇੰਨਾ ਜ਼ਿਆਦਾ ਹੈ ਕਿ ਕਿਸ਼ਤੀ ਦਰਿਆ ਵਿੱਚ ਚੱਲਣੀ ਅਸੰਭਵ ਹੈ। ਉਧਰ ਪਾਰਲੇ ਪਾਸੇ ਦੇ ਸਕੂਲਾਂ ਵਿੱਚ ਅੱਜ ਅਧਿਆਪਕ ਨਹੀਂ ਪਹੁੰਚ ਸਕੇ ਜਿਸ ਕਾਰਨ ਵਿਦਿਆਰਥੀਆਂ ਨੂੰ ਮੁੜ ਵਾਪਸ ਘਰਾਂ ਨੂੰ ਜਾਣ ਲਈ ਮਜਬੂਰ ਹੋਣਾ ਪਿਆ।
More Videos
More Videos
More Videos
More Videos
More Videos