Hospital Fire: ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ 'ਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਭਿਆਨ ਅੱਗ ਨੂੰ ਦੇਖਦਿਆਂ ਮਰੀਜ਼ਾਂ ਅਤੇ ਰਿਸ਼ਤੇਦਾਰਾਂ ਵਿੱਚ ਹਫੜਾ-ਦਫੜੀ ਮੱਚ ਗਈ। ਅੱਗ ਲੱਗਣ ਕਾਰਨ ਇਮਾਰਤ ਵਿੱਚ ਹਰ ਪਾਸੇ ਧੂੰਆਂ ਫੈਲ ਗਿਆ। ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਸਾਵਧਾਨੀ ਵਜੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
More Videos
More Videos
More Videos
More Videos
More Videos