Gurpreet Gogi: ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿੱਚ ਹੀ ਗੋਲੀ ਲੱਗਣ ਕਰਕੇ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ ਹੈ। ਜੁਆਇੰਟ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੇ ਅੱਗੇ ਦੱਸਿਆ ਕਿ ਮ੍ਰਿਤਕ ਗੋਗੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਗਲਤੀ ਨਾਲ ਅਚਾਨਕ ਚੱਲੀ ਗੋਲੀ ਕਾਰਣ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਰਾਤ ਸਾਢੇ 11 ਵਜੇ ਦੇ ਕਰੀਬ ਗੋਗੀ ਆਪਣੇ ਲਾਈਸੈਂਸੀ 25 ਬੋਰ ਪਿਸਤੌਲ ਨੂੰ ਸਾਫ ਕਰ ਰਹੇ ਸਨ ਅਤੇ ਇਸ ਦੌਰਾਨ ਅਚਾਨਕ ਚੱਲੀ ਗੋਲੀ ਉਨ੍ਹਾਂ ਦੇ ਸਿਰ ਵਿੱਚ ਵੱਜੀ ਅਤੇ ਉਨ੍ਹਾਂ ਦੀ ਮੌਤ ਹੋ ਗਈ।
More Videos
More Videos
More Videos
More Videos
More Videos