AAP ਸਾਂਸਦ ਮਾਲਵਿੰਦਰ ਕੰਗ ਦਾ ਸੁਖਬੀਰ ਬਾਦਲ ਦੀ ਲੀਡਰਸ਼ਿਪ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮਹੀਨਿਆਂ ਤੋਂ ਚੱਲ ਰਿਹਾ ਡਰਾਮਾ ਆਖਰਕਾਰ ਖਤਮ ਹੋ ਗਿਆ ਹੈ। ਇੱਕ ਵਾਰ ਫਿਰ ਬਾਦਲ ਪਰਿਵਾਰ ਅਕਾਲੀ ਦਲ 'ਤੇ ਹਾਵੀ ਹੋ ਗਿਆ ਹੈ। ਅਤੇ ਇੱਕ ਵਾਰ ਫਿਰ ਫਿਰਕੂ ਮਾਨਸਿਕਤਾ ਵਾਲੇ ਲੋਕਾਂ ਨਾਲ ਧੋਖਾ ਹੋਇਆ ਹੈ।
More Videos
More Videos
More Videos
More Videos
More Videos