Gurpreet Gogi: ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਗੁਰਪ੍ਰੀਤ ਗੋਲੀ ਦੀ ਅਚਾਨਕ ਮੌਤ ਹੋ ਜਾਣਾ ਬੜੇ ਦੁੱਖ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਅਸੀਂ ਪਰਿਵਾਰ ਨੂੰ ਸਹਾਰਾ ਦੇਣ ਲਈ ਆਏ ਹਾਂ। ਉਹਨਾਂ ਕਿਹਾ ਕਿ ਮੌਤ ਦੇ ਕੀ ਕਾਰਣ ਨੇ ਇਸ ਬਾਰੇ ਕੁਝ ਨਹੀਂ ਕਹਿ ਸਕਦੇ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
More Videos
More Videos
More Videos
More Videos
More Videos