Videos

Neel Garg: 'ਆਪ' ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ

Neel Garg: ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਲੁਧਿਆਣਾ ਵਿੱਚ ਪ੍ਰੋਜੈਕਟ ਲਈ ਜ਼ਮੀਨ ਐਕਵਾਇਰ ਕਰਨ ਸਬੰਧੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਿੱਸਾ ਪਾਉਣ ਦੀ ਸਿਆਸਤ ਨਹੀਂ ਕਰਦੀ।

Video Thumbnail
Share
Advertisement

More Videos

More Videos

More Videos

More Videos

More Videos

Read More