Videos

Sanjay Dutt Video: ਐਕਟਰ ਸੰਜੇ ਦੱਤ ਅਤੇ ਯਾਮੀ ਗੌਤਮ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

Sanjay Dutt Video: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੇ ਦੱਤ ਤੇ ਅਦਾਕਾਰਾ ਯਾਮੀ ਗੌਤਮ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Video Thumbnail
Share
Advertisement

More Videos

More Videos

More Videos

More Videos

More Videos

Read More