ਅਦਾਕਾਰਾ ਅਤੇ AAP ਆਗੂ ਸੋਨੀਆ ਮਾਨ ਦਾ ਕਿਸਾਨੀ ਮੋਰਚੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਦੇ ਨਾਲ ਕਿਸਾਨਾਂ ਨਾਲ ਖੜੀ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿੱਚ ਵੀ ਪੰਜਾਬ ਸਰਕਾਰ ਮਹਿਲਾ ਨਾਲ ਕੀਤਾ ਵਾਅਦਾ ਜਲਦ ਪੂਰਾ ਕਰੇਗੀ।
More Videos
More Videos
More Videos
More Videos
More Videos