7 member committee Meeting: 7 ਮੈਂਬਰੀ ਕਮੇਟੀ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਹਰਜਿੰਦਰ ਧਾਮੀ ਦਾ ਵੱਡਾ ਬਿਆਨ ਸਹਾਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੀਟਿੰਗ ਵਿੱਚ ਕਾਫੀ ਗੱਲਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤੀ ਗਈ। ਧਾਮੀ ਨੇ ਕਿਹਾ ਕਿ ਇਹ ਸਮਾਂ ਕਾਫੀ ਜ਼ਿਆਦਾ ਖ਼ਤਰਨਾਕ ਚੱਲ ਰਿਹਾ ਹੈ।
More Videos
More Videos
More Videos
More Videos
More Videos