Ram Rahim: ਹਰਿਆਣਾ ਸਰਕਾਰ ਨੇ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇ ਦਿੱਤੀ ਹੈ। ਦੱਸ ਦੇਈਏ ਕਿ ਰਾਮ ਰਹੀਮ ਦੋ ਸਾਧਵੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 2017 ਤੋਂ ਰੋਹਤਕ ਜੇਲ੍ਹ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਰਹੇਗਾ।
More Videos
More Videos
More Videos
More Videos
More Videos