Dimpy Dhillon Video: ਗਿੱਦੜਬਾਹਾ ਤੋਂ ਜ਼ਿਮਨੀ ਚੋਣ ਵਿੱਚ ਜੇਤੂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਿੱਤ ਤੋਂ ਬਾਅਦ ਆਪਣੇ ਪਰਿਵਾਰ ਨਾਲ ਖੁਸ਼ੀ ਮਨਾਈ। ਇਸ ਮੌਕੇ ਉਨ੍ਹਾਂ ਨੇ ਜਿੱਤ ਦੇ ਜਸ਼ਨ ਮਨਾਏ। ਕਾਬਿਲੇਗੌਰ ਹੈ ਕਿ ਡਿੰਪੀ ਢਿੱਲੋਂ ਨੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਮਾਤ ਦਿੱਤੀ ਹੈ।
More Videos
More Videos
More Videos
More Videos
More Videos