Ropar News: ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਸਥਿਤ ਨਸ਼ਾ ਮੁਕਤੀ ਕੇਂਦਰ ਉਸ ਵੇਲੇ ਵਿਵਾਦ ਦਾ ਕੇਂਦਰ ਬਣ ਗਿਆ ਹੈ ਜਦੋਂ ਉੱਥੇ ਦਾਖਲ ਇਕ ਨੌਜਵਾਨ ਮਰੀਜ਼ ਨੇ ਅੰਦਰੋਂ ਇੱਕ ਹੈਰਾਨ ਕਰ ਦੇਣ ਵਾਲਾ ਵੀਡੀਓ ਬਣਾ ਕੇ ਵਾਇਰਲ ਕਰ ਦਿੱਤਾ। ਇਸ ਵੀਡੀਓ ਵਿੱਚ ਨੌਜਵਾਨ ਨੇ ਦਾਅਵਾ ਕੀਤਾ ਕਿ ਕੇਂਦਰ ਦੇ ਅੰਦਰ ਹੀ ਨਸ਼ਾ ਵਿਕ ਰਿਹਾ ਹੈ ਅਤੇ ਉਸਨੇ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਵੀ ਵੀਡੀਓ 'ਚ ਦਿਖਾਈਆਂ, ਜਿਸ ਨਾਲ ਨਸ਼ਾ ਮੁਕਤੀ ਕੇਂਦਰ 'ਤੇ ਵੱਡੇ ਸਵਾਲ ਖੜੇ ਹੋ ਗਏ ਹਨ।
More Videos
More Videos
More Videos
More Videos
More Videos