Raja Warring: ਕਾਂਗਰਸ ਵੱਲੋਂ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਂ ਨੇ ਸੁਖਬੀਰ ਸਿੰਘ ਬਾਦਲ ਨੂੰ ਖੁਦ ਚੋਣ ਮੈਦਾਨ ਵਿੱਚ ਆਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਮੈਦਾਨ ਵਿੱਚ ਨਹੀਂ ਉਤਰਨਗੇ ਤਾਂ ਪਾਰਟੀ ਖਤਮ ਹੋ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਫਰੰਟ ਉਤੇ ਫੇਲ ਹੋ ਗਈ ਹੈ।
More Videos
More Videos
More Videos
More Videos
More Videos