Videos

ਅੰਮ੍ਰਿਤਪਾਲ ਸਿੰਘ ਦੀ NSA ਵਧਾਉਣ ਦਾ ਪਰਿਵਾਰ ਨੇ ਕੀਤਾ ਵਿਰੋਧ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਖਿਲਾਫ ਐਨ.ਐਸ.ਏ ਦਾ ਵਾਧਾ ਕਰਨਾ ਲੋਕਤੰਤਰ ਦਾ ਅਪਮਾਨ ਹੈ। ਇਹ ਲੋਕਤੰਤਰ ''ਤੇ ਧੱਬਾ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਕਾਨੂੰਨ ਤੋਂ ਪਰੇ ਜਾ ਕੇ ਜ਼ੁਲਮ ਕੀਤਾ ਜਾ ਰਿਹਾ ਹੈ।

Video Thumbnail
Share
Advertisement
Read More