Amritpal Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਜਲਦ ਆਪਣੇ ਅਹੁਦੇ ਦੀ ਸਹੁੰ ਚੁੱਕਣੀ ਪਵੇਗੀ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਉਸ ਸੀਟ ਤੋਂ ਅਯੋਗ ਕਰਾਰ ਦਿੱਤਾ ਜਾਵੇਗਾ। ਦੱਸਦਈਏ ਕਿ ਸੰਵਿਧਾਨ ਦੀ ਧਾਰਾ 101 (4) ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਸੰਸਦ ਮੈਂਬਰ ਬਿਨਾਂ ਇਜਾਜ਼ਤ 60 ਦਿਨਾਂ ਤੋਂ ਵੱਧ ਸਮੇਂ ਤੱਕ ਸਾਰੀਆਂ ਬੈਠਕਾਂ ਤੋਂ ਗੈਰਹਾਜ਼ਰ ਰਹਿੰਦਾ ਹੈ, ਤਾਂ ਉਸ ਦੀ ਸੀਟ ਖਾਲੀ ਘੋਸ਼ਿਤ ਕਰ ਦਿੱਤੀ ਜਾਵੇਗੀ।
More Videos
More Videos
More Videos
More Videos
More Videos