Amritsar News: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ ਅਤੇ ਪੀਰੀ ਦੇ ਦੋ ਨਿਸ਼ਾਨ ਸਾਹਿਬਾਂ ਦਾ ਅੱਜ ਝੋਲਾ ਚੇਂਜ ਕੀਤਾ ਜਾ ਰਿਹਾ ਹੈ। ਹੁਣ ਮੀਰੀ ਅਤੇ ਪੀਰੀ ਦੇ ਨਿਸ਼ਾਨ ਸਾਹਿਬ ਬਸੰਤੀ ਰੰਗ ਦੇ ਹੋਣਗੇ. ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ੍ਰੀ ਦਰਬਾਰ ਸਾਹਿਬ ਅੰਦਰ ਪੀਲੇ ਰੰਗ ਦੇ ਨਿਸ਼ਾਨ ਸਾਹਿਬ ਲਹਿਰਾਉਣਗੇ ਅੱਜ ਚੋਲੇ ਦੀ ਸੇਵਾ ਕੀਤੀ ਜਾ ਰਹੀ ਹੈ।
More Videos
More Videos
More Videos
More Videos
More Videos