Amritsar Farmers Protest: ਅੰਮ੍ਰਿਤਸਰ ਦੀ ਵੱਲਾ ਰੇਲਵੇ ਲਾਈਨ ਨੂੰ ਅੱਜ ਕਿਸਾਨਾਂ ਨੇ ਜਾਮ ਕਰ ਦਿੱਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚੋਂ ਝੋਨਾ ਚੁੱਕਣਾ ਚਾਹੀਦਾ ਹੈ। ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਰੇਲ ਜਾਮ ਜ਼ਰੂਰ ਹੋਵੇਗਾ। 14 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੇਂਦਰੀ ਖੇਤੀਬਾੜੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲਣਗੇ, ਇਸ ਸਬੰਧੀ ਕਿਸਾਨਾਂ ਨੇ ਕਿਹਾ ਕਿ ਬਹੁਤ ਦੇਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅੱਜ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ, ਜਿਸ ਕਾਰਨ ਮੰਡੀਆਂ 'ਚੋਂ ਝੋਨੇ ਦੀ ਖਰੀਦ ਨਹੀਂ ਹੋ ਰਹੀ ਅਤੇ ਪੰਜਾਬ 'ਚ ਡੀਏਪੀ ਖਾਦ ਦੀ ਕਮੀ ਹੈ। ਜੇਕਰ ਕਿਸਾਨ ਉਨ੍ਹਾਂ ਦੀ ਮੰਗ ਨਾ ਮੰਨੇ ਤਾਂ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਹੋਰ ਵੀ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।
More Videos
More Videos
More Videos
More Videos
More Videos