Videos

ਸ੍ਰੀ ਦਰਬਾਰ ਸਾਹਿਬ ਬੰਬ ਧਮਕੀ ਮਾਮਲੇ 'ਚ ਅੰਮ੍ਰਿਤਸਰ ਪੁਲਸ ਦਾ ਵੱਡਾ ਖੁਲਾਸਾ

ਸ੍ਰੀ ਦਰਬਾਰ ਸਾਹਿਬ 'ਚ ਬੰਬ ਦੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਸਰ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਗਏ ਹਨ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫਿਲਹਾਲ ਇਕ ਵਿਅਕਤੀ ਨੂੰ ਰਾਊਂਡਅਪ ਕੀਤਾ ਗਿਆ ਹੈ। ਵਿਅਕਤੀ ਦੀ ਪਛਾਣ ਸ਼ੁਭਮ ਦੂਬੇ ਵਜੋਂ ਕੀਤੀ ਹੈ। ਸ਼ੁਭਮ, ਜੋ ਕਿ ਹਰਿਆਣਾ ਦੇ ਫਰੀਦਾਬਾਦ ਦਾ ਰਹਿਣ ਵਾਲਾ ਹੈ, ਪੇਸ਼ੇ ਵਜੋਂ ਇੱਕ ਸਾਫਟਵੇਅਰ ਇੰਜੀਨੀਅਰ ਹੈ ਅਤੇ ਕਈ ਵੱਡੀਆਂ ਕੰਪਨੀਆਂ ਵਿੱਚ ਕੰਮ ਕਰ ਚੁੱਕਾ ਹੈ।

Video Thumbnail
Share
Advertisement

More Videos

More Videos

More Videos

More Videos

More Videos

Read More