Amritsar News: ਮਿਸ਼ਨ ਜੀਵਨਜੋਤ 2.0 ਮੁਹਿੰਮ ਤਹਿਤ ਪੰਜਾਬ ਵਿੱਚ ਭਿਖਾਰੀ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਜਾਂ ਬਾਲ ਘਰਾਂ ਨੂੰ ਸੌਂਪਿਆ ਜਾ ਰਿਹਾ ਹੈ। ਇਸ ਦੌਰਾਨ ਅੰਮ੍ਰਿਤਸਰ ਪੁਲਿਸ ਦੀ ਵੱਡੀ ਲਾਹਪਰਵਾਹੀ ਸਾਹਮਣੇ ਆਈ ਹੈ। ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰੋਂ ਮਜ਼ਦੂਰ ਦੇ ਬੱਚਿਆਂ ਨੂੰ ਚੁੱਕ ਲਿਆ। ਬੱਚਿਆਂ ਦੇ ਪਿਤਾ ਨੇ ਕਿਹਾ ਕਿ ਉਹ ਕੰਮ ਲੱਭਣ ਲਈ ਅੰਮ੍ਰਿਤਸਰ ਆਇਆ ਸੀ ਅਤੇ ਦਰਬਾਰ ਸਾਹਿਬ ਲੰਗਰ ਛਕਣ ਗਿਆ ਸੀ ਅਤੇ ਪੁਲਿਸ ਉਸਦੇ ਦੋਵੇਂ ਬੱਚਿਆਂ ਨੂੰ ਚੁੱਕ ਕੇ ਲੈ ਗਈ। ਬੱਚੇ ਪਿੰਗਲਵਾੜੇ ਤੋਂ ਉਸਨੂੰ ਵਾਪਸ ਕਰ ਦਿੱਤੇ ਗਏ ਹਨ।
More Videos
More Videos
More Videos
More Videos
More Videos