Amritsar Tractor March: ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਅੱਜ ਕਿਸਾਨਾਂ ਵੱਲੋਂ ਪੂਰੇ ਦੇਸ਼ ਭਰ 'ਚ ਟਰੈਕਟਰ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦ ਤੱਕ ਕੇਂਦਰ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀਆਂ ਉਦੋਂ ਤੱਕ ਉਹਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾਵੇਗਾ।
More Videos
More Videos
More Videos
More Videos
More Videos